You dont have javascript enabled! Please download Google Chrome!

ਕੀ ਸੁਖਬੀਰ ਤੋਂ ਨਾਰਾਜ਼ ਚਲਦਿਆਂ ਢੀਂਡਸਾ ਨੇ ਦਿੱਤਾ ਅਸਤੀਫਾ ! ਦੇਖੋ ਸਾਰਾ ਸੱਚ ?

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਇਸ ਸੰਬੰਧੀ ਬਕਾਇਦਾ ਲਿਖਤੀ ਰੂਪ ਵਿਚ ਆਪਣਾ ਅਸਤੀਫਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਭੇਜ ਦਿੱਤਾ ਹੈ। ਇਸ ਪੱਤਰ ਵਿਚ ਸੁਖਦੇਵ ਸਿੰਘ ਢੀਂਡਸਾ ਨੇ ਖਰਾਬ ਸਿਹਤ ਦਾ ਹਵਾਲਾ ਦਿੱਤਾ ਹੈ। ਉਨ੍ਹਾਂ ਨੇ ਚਿੱਠੀ ਵਿੱਚ ਲਿਖਿਆ ਹੈ, ” ਮੈਂ ਹੁਣ ਸਰਗਰਮ ਸਿਆਸਤ ਵਿੱਚ ਆਪਣੀ ਪਾਰੀ ਪੂਰੀ ਕਰ ਚੁੱਕਿਆ ਹਾਂ ਤੇ ਹੁਣ ਮੈਨੂੰ ਮੇਰੀ ਸਿਹਤ ਇਜਾਜ਼ਤ ਨਹੀਂ ਦਿੰਦਾ ਕਿ ਮੈਂ ਹੋਰ ਕੰਮ ਕਰਾਂ।”
ਤੁਹਾਨੂੰ ਦੱਸ ਦਈਏ ਕਿ ਢੀਂਡਸਾ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਕੋਰ ਕਮੇਟੀ ਦੇ ਮੈਂਬਰ ਹਨ। ਇਸ ਨਾਲ ਕੋਈ ਸ਼ੱਕ ਨਹੀਂ ਕਿ ਅਕਾਲੀ ਦਲ ਨੂੰ ਉਨ੍ਹਾਂ ਦੇ ਅਸਤੀਫਾ ਦੇਣ ਨਾਲ ਵੱਡੀ ਘਾਟ ਮਹਿਸੂਸ ਹੋ ਸਕਦੀ ਹੈ ਕਿਉਂਕਿ ਅਕਾਲੀ ਦਲ ਦੇ ਸੀਨੀਅਰ ਨੇਤਾਵਾਂ ਵਿੱਚੋਂ ਇੱਕ ਹਨ। ਸੁਖਦੇਵ ਸਿੰਘ ਢੀਂਡਸਾ ਨੇ ਅਕਾਲੀ ਦਲ ਦੇ ਸਾਰੇ ਅਹੁਦੇ ਛੱਡੇ…….sukhdev singh dhindsa resignation sad leader
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ‘ਚੋਂ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਢੀਂਡਸਾ ਨੇ ਇਸ ਸੰਬੰਧੀ ਬਕਾਇਦਾ ਲਿਖਤੀ ਰੂਪ ਵਿਚ ਆਪਣਾ ਅਸਤੀਫਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਭੇਜ ਦਿੱਤਾ ਹੈ। ਇਸ ਪੱਤਰ ਵਿਚ ਸੁਖਦੇਵ ਸਿੰਘ ਢੀਂਡਸਾ ਨੇ ਖਰਾਬ ਸਿਹਤ ਦਾ ਹਵਾਲਾ ਦਿੱਤਾ ਹੈ।ਸੁਖਬੀਰ ਨੂੰ ਭੇਜੇ ਅਸਤੀਫੇ ਵਿਚ ਢੀਂਡਸਾ ਨੇ ਲਿਖਿਆ ਹੈ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਮਾਨਸਿਕ ਅਤੇ ਸਰੀਰਕ ਤੌਰ ‘ਤੇ ਇਹ ਮਹਿਸੂਸ ਕਰ ਰਹੇ ਹਨ ਕਿ ਹੁਣ ਸਰਗਰਮ ਸਿਆਸਤ ਦੇ ਖੇਤਰ ਵਿਚ ਆਪਣੀ ਪਾਰੀ ਮੁਕਾ ਚੁੱਕੇ ਹਨ। sukhdev singh dhindsa resignation sad leaderਹੁਣ ਇਸ ਖੇਤਰ ਵਿਚ ਜ਼ਿਆਦਾ ਸਰਗਰਮ ਹੋਣ ਲਈ ਮੇਰੀ ਸਿਹਤ ਮੈਨੂੰ ਇਜਾਜ਼ਤ ਨਹੀਂ ਦਿੰਦੀ। ਇਸ ਸਮੁੱਚੇ ਹਾਲਾਤ ਨੂੰ ਮੁੱਖ ਰੱਖਦਿਆਂ ਮੈਂ ਆਪਣੀ ਪਾਰਟੀ ਦੇ ਅਹੁਦਿਆਂ, ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਅਤੇ ਪਾਰਟੀ ਦੀ ਕੋਰ ਕਮੇਟੀ ਤੋਂ ਫਾਰਕ ਹੋਣ ਦਾ ਫੈਸਲਾ ਕੀਤਾ ਹੈ।

error: Alert: Content is protected !!