You dont have javascript enabled! Please download Google Chrome!

ਦੇਖੋ ਪੁਲਿਸ ਵੱਲੋਂ ਕਿਸਾਨਾਂ ‘ਤੇ ਤਸ਼ੱਦਦ, ਤਸਵੀਰਾਂ ਦੀ ਜ਼ੁਬਾਨੀ …

ਗਾਂਧੀ ਜਯੰਤੀ ਮੌਕੇ ਦਿੱਲੀ ‘ਚ ਦੇਸ਼ ਦੇ ਕਿਸਾਨ ਤੇ ਜਵਾਨ ਆਹਮੋ-ਸਾਹਮਣੇ ਹਨ। ਭਾਰਤੀ ਕਿਸਾਨ ਯੂਨੀਅਨ ਦੇ ਬੈਨਰ ਹੇਠ ਹਜ਼ਾਰਾਂ ਕਿਸਾਨ 9 ਦਿਨ ਦੀ ਯਾਤਰਾ ਤੋਂ ਬਾਅਦ ਦਿੱਲੀ ਬਾਰਡਰ ਤੱਕ ਪਹੁੰਚੇ ਹਨ। ਗਾਂਧੀ ਜਯੰਤੀ ਮੌਕੇ ਪੁਲਿਸ ਵੱਲੋਂ ਕਿਸਾਨਾਂ 'ਤੇ ਤਸ਼ੱਦਦ, ਤਸਵੀਰਾਂ ਦੀ ਜ਼ੁਬਾਨੀਕਿਸਾਨ ਰਾਜਘਾਟ ਤੱਕ ਮਾਰਚ ਕੱਢਣਾ ਚਾਹੁੰਦੇ ਹਨ ਪਰ ਪੁਲਿਸ ਨੇ ਉਨ੍ਹਾਂ ਨੂੰ ਰੋਕਿਆ ਹੋਇਆ ਹੈ। ਗਾਂਧੀ ਜਯੰਤੀ ਮੌਕੇ ਪੁਲਿਸ ਵੱਲੋਂ ਕਿਸਾਨਾਂ 'ਤੇ ਤਸ਼ੱਦਦ, ਤਸਵੀਰਾਂ ਦੀ ਜ਼ੁਬਾਨੀਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੌਰਾਨ ਕਈ ਕਿਸਾਨਾਂ ਦੇ ਸੱਟਾਂ ਵੀ ਲੱਗੀਆਂ ਹਨ। ਕਿਸਾਨਾਂ ਤੇ ਸੁਰੱਖਿਆ ਬਲਾਂ ਵਿਚਾਲੇ ਤਿੱਖਾ ਸੰਘਰਸ਼ ਚੱਲ ਰਿਹਾ ਹੈ। ਪੁਲਿਸ ਨੇ ਕਿਸਾਨਾਂ ‘ਤੇ ਕਾਬੂ ਪਾਉਣ ਲਈ ਪਾਣੀ ਦੀਆਂ ਬੁਛਾੜਾਂ ਕੀਤੀਆਂ ਤੇ ਅੱਥਰੂ ਗੈਸ ਦੇ ਗੋਲੇ ਛੱਡੇ। ਗਾਂਧੀ ਜਯੰਤੀ ਮੌਕੇ ਪੁਲਿਸ ਵੱਲੋਂ ਕਿਸਾਨਾਂ 'ਤੇ ਤਸ਼ੱਦਦ, ਤਸਵੀਰਾਂ ਦੀ ਜ਼ੁਬਾਨੀਕਿਸਾਨਾਂ ਦੀ ਯਾਤਰਾ ਉੱਤਰਾਖੰਡ ਦੇ ਹਰਿਦੁਆਰ ਤੋਂ ਸ਼ੁਰੂ ਹੋਈ ਸੀ। ਦਿੱਲੀ ਕੋਲ ਯੂਪੀ ਬਾਰਡਰ ‘ਤੇ ਹਜ਼ਾਰਾਂ ਕਿਸਾਨ ਇਕੱਠੇ ਹੋਏ ਹਨ। ਕਿਸਾਨਾਂ ਦੇ ਕਾਫਲੇ ਨੂੰ ਰੋਕਣ ਲਈ ਵੱਡੀ ਗਿਣਤੀ ‘ਚ ਆਰਏਐਫ, ਪੈਰ ਮਿਲਟਰੀ ਫੋਰਸ ਤੇ ਦਿੱਲੀ ਪੁਲਿਸ ਦੇ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ। ਗਾਂਧੀ ਜਯੰਤੀ ਮੌਕੇ ਪੁਲਿਸ ਵੱਲੋਂ ਕਿਸਾਨਾਂ 'ਤੇ ਤਸ਼ੱਦਦ, ਤਸਵੀਰਾਂ ਦੀ ਜ਼ੁਬਾਨੀਪ੍ਰਸ਼ਾਸਨ ਦੀ ਕੋਸ਼ਿਸ਼ ਹੈ ਕਿ ਕਿਸੇ ਵੀ ਤਰੀਕੇ ਕਿਸਾਨਾਂ ਨੂੰ ਦਿੱਲੀ ‘ਚ ਦਾਖਲ ਹੋਣ ਤੋਂ ਰੋਕਿਆ ਜਾਵੇ ਕਿਉਂਕਿ ਦਿੱਲੀ ‘ਚ ਕਿਸਾਨਾਂ ਨੂੰ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਗਈ।ਕੇਂਦਰੀ ਗ੍ਰਹਿ ਮੰਤਰੀ ਨਾਲ ਕਿਸਾਨਾਂ ਦੀ ਹੋਈ ਮੀਟਿੰਗ ਸਕਰਾਤਮਕ ਰਹੀ ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਸਮੱਸਿਆਵਾਂ ਦੇ ਹੱਲ ਲਈ ਇੱਕ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ।  ਸਰਕਾਰ ਨਾਲ ਹੋਈ ਗੱਲਬਾਤ ਤੋਂ ਕਿਸਾਨ ਕਾਫੀ ਹੱਦ ਤੱਕ ਸੰਤੁਸ਼ਟ ਦਿਖੇ। ਕਿਸਾਨਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਕੇਂਦਰ ਸਰਕਾਰ ਬਣਾਏਗੀ ਕਮੇਟੀ ਅਤੇ ਕਿਸਾਨਾਂ ਦੇ ਨੁਮਾਇੰਦੇ ਵੀ ਹੋਣਗੇ ਕਮੇਟੀ ਚ ਸ਼ਾਮਿਲ। ਮੰਗਾਂ ਮਨਵਾਉਣ ਲਈ ਕਿਸਾਨਾਂ ਨੂੰ ਕਰੜਾ ਸੰਘਰਸ਼ ਵੀ ਕਰਨਾ ਪਿਆ। ਦਿੱਲੀ-ਯੂਪੀ ਬਾਰਡਰ ਤੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ ਕਿਸਾਨਾਂ ਤੇ ਪਾਣੀ ਦੀਆਂ ਬੁਛਾੜਾਂ ਛੱਡੀਆਂ। ਮੰਗਾਂ ਮਨਵਾਉਣ ਲਈ ਕਿਸਾਨਾਂ ਨੂੰ ਕਰੜਾ ਸੰਘਰਸ਼ ਵੀ ਕਰਨਾ ਪਿਆ। ਦਿੱਲੀ-ਯੂਪੀ ਬਾਰਡਰ ਤੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ ਕਿਸਾਨਾਂ ਤੇ ਪਾਣੀ ਦੀਆਂ ਬੁਛਾੜਾਂ ਛੱਡੀਆਂ। ਸਨ। ਸਨ। ਸਰਕਾਰ ਨਾਲ ਹੋਈ ਗੱਲਬਾਤ ਤੋਂ ਕਿਸਾਨ ਕਾਫੀ ਹੱਦ ਤੱਕ ਸੰਤੁਸ਼ਟ ਦਿਖੇ। ਸਰਕਾਰ ਦੇ ਭਰੋਸੇ ਤੇ ਕਿਸਾਨ ਆਗੂਆਂ ਨੇ ਸੰਤੁਸ਼ਟੀ ਜਤਾਈ ਤੇ ਕਿਹਾ ਕਿ ਸੰਘਰਸ਼ ਤੇ ਫੈਸਲਾ ਕਰਨਗੇ ਕਿਸਾਨ।

error: Alert: Content is protected !!