You dont have javascript enabled! Please download Google Chrome!

Daily Archives: October 9, 2018

ਪਰਾਲੀ ਨੂ੍ੰ ਅੱਗ ਲਾਉਣ ਵਾਲੇ ਮਾਮਲੇ ‘ਚ ਗਿਰਾਵਰੀ ਆਏ ਪਟਵਾਰੀ ਨੂੰ ਲੋਕਾਂ ਨੇ ਬਣਾਇਆ ਬੰਧਕ…

ਪਟਿਆਲਾ ਜ਼ਿਲ੍ਹੇ ਦੇ ਪਿੰਡ ਫਤਿਹਪੁਰ ਵਿੱਚ ਕਿਸਾਨਾਂ ਵੱਲੋਂ ਝੋਨੇ ਦੀ ਨਾੜ ਨੂੰ ਅੱਗ ਲਗਾਉਣ ਦੇ ਮਾਮਲੇ ਵਿੱਚ ਖੇਤਾਂ ਦੀ ਗਿਰਦਾਵਰੀ ਕਰਨ ਦੇ ਲਈ ਆਏ ਪਟਵਾਰੀ ਅਤੇ ਉਸਦੇ ਸਾਥੀ ਨੂੰ ਕਿਸਾਨਾਂ ਨੇ ਬੰਧਕ ਬਣਾ ਲਿਆ। ਮੌਕੇ ਉੱਤੇ ਭਾਰੀ ਸੰਖਿਆ ਵਿੱਚ ਕਿਸਾਨ ਮੌਜੂਦ ਸਨ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਕੋਈ ਪ੍ਰਸ਼ਸਨਿਕ …

Read More »

ਪੁਲਿਸ ਦੀਆਂ ਗੱਡੀਆਂ ‘ਤੇ ਚੜ੍ਹ ਕੇ ਲਾਏ ਖਾਲਿਸਤਾਨੀ ਪੱਖੇ ਨਾਅਰੇ, ਬੇਵੱਸ ਦਿੱਸੀ ਪੁਲਿਸ ..

ਬਰਗਾੜੀ ਵਿਚ ਕੱਲ੍ਹ ਕਿਤੇ ਗਏ ਰੋਸ ਮਾਰਚ ਦੌਰਾਨ ਖਾਲਿਸਤਾਨੀ ਸਮਰਥਕ ਵੀ ਵੱਡੀ ਗਿਣਤੀ ਵਿਚ ਪੁੱਜੇ ਸਨ। ਰੋਸ ਮਾਰਚ ਦੌਰਾਨ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਉਂਦੇ ਕੁਝ ਲੋਕ ਪੁਲਿਸ ਦੀਆਂ ਗੱਡੀਆਂ ਉਤੇ ਚੜ੍ਹ ਗਏ । ਇਸ ਦੀਆਂ ਵੀਡੀਓ ਸੋਸ਼ਲ ਮੀਡੀਆ ਉਤੇ ਕਾਫੀ ਵਾਇਰਲ ਹੋ ਰਹੀਆਂ ਹਨ। ਲੋਕ ਇੰਨੀ ਗਿਣਤੀ ਵਿਚ ਸਨ ਕਿ …

Read More »

ਜਥੇਦਾਰਾਂ ਦੇ ਬਾਇਕਾਟ ‘ਤੇ Giani Gurbachan Singh ਦਾ ਬਿਆਨ … ਕਿਹਾ ਸਾਰੇ ਮੇਰੇ ਨਾਲ ਨੇ …

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਰਤਾਰਪੁਰ ਸਾਹਿਬ ਦੇ ਕੋਰੀਡੋਰ ਨੂੰ ਲੈ ਕੇ ਡੇਰਾ ਬਾਬਾ ਨਾਨਕ ਸਰਹੱਦ ‘ਤੇ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਭਾਰਤ-ਪਾਕਿ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਮਿਲ ਕੇ ਕਰਤਾਰਪੁਰ ਸਾਹਿਬ ਦੇ ਕੋਰੀਡੋਰ ਨੂੰ ਖੋਲ੍ਹਣ ਸਬੰਧੀ ਗੱਲਬਾਤ ਕਰਨੀ ਚਾਹੀਦੀ ਹੈ। ਇਸ ਦੌਰਾਨ …

Read More »

ਮਨਜੀਤ GK ਨੇ ਕਿਓਂ ਛੱਡੀ ਦਿੱਲੀ ਗੁਰਦੁਆਰਾ ਕਮੇਟੀ ਦੀ ਪ੍ਰਧਾਨਗੀ .. ਕੀ ਅਕਾਲੀਆਂ ਨਾਲ ਗੁੱਸਾ ਜਾਂ .. ?

ਸ਼੍ਰੋਮਣੀ ਅਕਾਲੀ ਦਲ (ਬਾਦਲ) ਆਪਣੀ ਸਥਾਪਨਾ ਦੇ 98ਵੇਂ ਸਾਲ ਵਿਚ ਅੰਦਰੂਨੀ ਅਤੇ ਬਾਹਰੀ ਗੰਭੀਰ ਚੁਣੌਤੀਆਂ ਨਾਲ ਜੂਝ ਰਿਹਾ ਹੈ। ਸਾਲ 2015 ਵਿਚ ਡੇਰਾ ਸਿਰਸਾ ਮੁਖੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਮੁਆਫੀ ਦਿਵਾਉਣ ਅਤੇ ਪੰਜਾਬ ਦੇ ਬਰਗਾੜੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਕਾਰਨ ਪਾਰਟੀ ਵਿਚ …

Read More »

ਅਕਾਲੀ ਦਲ ਨੂੰ ਵੱਡਾ ਝਟਕਾ, ਮਨਜੀਤ ਸਿੰਘ GK ਨੇ ਦਿੱਲੀ ਕਮੇਟੀ ਦੀ ਪ੍ਰਧਾਨਗੀ ਛੱਡੀ …

ਸ਼੍ਰੋਮਣੀ ਅਕਾਲੀ ਦਲ (ਬਾਦਲ) ਆਪਣੀ ਸਥਾਪਨਾ ਦੇ 98ਵੇਂ ਸਾਲ ਵਿਚ ਅੰਦਰੂਨੀ ਅਤੇ ਬਾਹਰੀ ਗੰਭੀਰ ਚੁਣੌਤੀਆਂ ਨਾਲ ਜੂਝ ਰਿਹਾ ਹੈ। ਸਾਲ 2015 ਵਿਚ ਡੇਰਾ ਸਿਰਸਾ ਮੁਖੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਮੁਆਫੀ ਦਿਵਾਉਣ ਅਤੇ ਪੰਜਾਬ ਦੇ ਬਰਗਾੜੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਕਾਰਨ ਪਾਰਟੀ ਵਿਚ …

Read More »

ਚੰਡੀਗੜ੍ਹ ‘ਚ ਪੰਜਾਬ ਨਾਲੋਂ ਕਰੀਬ 10 ਰੁਪਏ ਸਸਤਾ ਹੋਇਆ ਪੈਟਰੋਲ ….

ਕੇਂਦਰ ਸਰਕਾਰ ਵਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਉਣ ਤੋਂ ਬਾਅਦ ਪੰਜਾਬ ਦੇ ਨਾਲ ਲੱਗਦੇ ਗੁਆਂਢੀ ਸੂਬਿਆਂ ਹਿਮਾਚਲ, ਹਰਿਆਣਾ ਸਮੇਤ ਚੰਡੀਗੜ੍ਹ ਨੇ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾ ਦਿੱਤੀਆਂ ਹਨ ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ ਦੇ ਪੈਟਰੋਲ ਪੰਪਾਂ ‘ਤੇ ਸੁੰਨ ਛਾ ਗਈ ਹੈ ਕਿਉਂਕਿ ਚੰਡੀਗੜ੍ਹ ਤੇ ਮੋਹਾਲੀ ਦੇ ਪੈਟਰੋਲ ਪੰਪਾਂ ‘ਤੇ …

Read More »

ਸਿੱਧੂ ਨੇ ਸੁਖਬੀਰ ਨੂੰ ਕਿਹਾ, ‘ਸੁੱਖੇ ਗੱਪੀ’ ਨੂੰ ਇਹ ਵੀ ਨਹੀਂ ਪਤਾ ਕਿ ਬਾਦਲ ਉਸ ਦਾ ਪਿਉ ਹੈ ਜਾਂ ਨਹੀਂ …

ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਖ਼ਿਲਾਫ਼ ਖੁੱਲ੍ਹ ਕੇ ਭੜਾਸ ਕੱਢੀ। ਜਦੋਂ ਮੀਡੀਆ ਨੇ ਸੁਖਬੀਰ ਬਾਰੇ ਇਕ ਸਵਾਲ ਪੁੱਛਿਆ ਤਾਂ ਸਿੱਧੂ ਨੇ ਅਕਾਲੀ ਦਲ ਦੇ ਪ੍ਰਧਾਨ ਲਈ ਅਜਿਹੇ ਸ਼ਬਦ ਵਰਤੇ ਕਿ ਉਥੇ ਮੌਜੂਦ ਲੋਕ ਆਪਣਾ ਹਾਸਾ ਹੀ ਨਾ ਰੋਕ ਸਕੇ। ਸਿੱਧੂ …

Read More »
error: Alert: Content is protected !!